ਬੱਬੇਹਾਲੀ ਨੇ ਸਵਰਗੀ ਕੁੰਨਣ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰਦਾਸਪੁਰ, 12 ਫਰਵਰੀ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ, ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਦੇ ਸੀਨੀਅਰ ਮੈਂਬਰ ਕੁੰਨਣ ਸਿੰਘ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪਰਗਟ ਕੀਤੀ ਹੈ । ਸਰਦਾਰ ਕੁੰਨਣ ਸਿੰਘ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਜੱਦੀ ਪਿੰਡ ਭੁੱਲੇ ਚੱਕ ਵਿੱਚ … Continue reading ਬੱਬੇਹਾਲੀ ਨੇ ਸਵਰਗੀ ਕੁੰਨਣ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ