ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਈ ਆਪਣੀ ਤਰ੍ਹਾਂ ਦੀ ਪਹਿਲੀ ਸਰਕਾਰ-ਕਿਸਾਨ ਮਿਲਣੀ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਵੇਂ ਤਜਰਬੇ ਕਰਨ ਦਾ ਦਿੱਤਾ ਸੱਦਾ ਕਿਸਾਨਾਂ ਦੀ ਹਰ ਸਮੱਸਿਆ ਨੂੰ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਪ੍ਰੇਰਦਿਆਂ ਕੋਈ ਨੁਕਸਾਨ ਨਾ ਹੋਣ ਦੇਣ ਦਾ ਦਿੱਤਾ ਭਰੋਸਾ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ … Continue reading ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਈ ਆਪਣੀ ਤਰ੍ਹਾਂ ਦੀ ਪਹਿਲੀ ਸਰਕਾਰ-ਕਿਸਾਨ ਮਿਲਣੀ ਨੂੰ ਭਰਵਾਂ ਹੁੰਗਾਰਾ