ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 13 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ … Continue reading ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ