BBC: ਆਮਦਨ ਕਰ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ, ਦਫ਼ਤਰ ਸੀਲ ਕੀਤੇ, ਕਾਂਗਰਸ ਨੇ ਦੱਸੀ ਅਣ-ਐਲਾਨੀ ਐਮਰਜੈਂਸੀ

ਦਿੱਲੀ, 14 ਫਰਵਰੀ 2023 (ਦੀ ਪੰਜਾਬੀ ਵਾਇਰ)। ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਦੇ ਦਿੱਲੀ ਦਫਤਰ ‘ਤੇ ਆਮਦਨ ਕਰ ਵਿਭਾਗ ਦੇ ਛਾਪੇ ਦੀ ਖਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਬੀਸੀ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਦੇ ਫ਼ੋਨ ਜ਼ਬਤ ਕਰ ਲਏ ਗਏ ਹਨ। ਕਰਮਚਾਰੀਆਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਬੀਬੀਸੀ ਦੇ ਲੰਡਨ … Continue reading BBC: ਆਮਦਨ ਕਰ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ, ਦਫ਼ਤਰ ਸੀਲ ਕੀਤੇ, ਕਾਂਗਰਸ ਨੇ ਦੱਸੀ ਅਣ-ਐਲਾਨੀ ਐਮਰਜੈਂਸੀ