ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕਾਰਜ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਰਾਹ-ਦਸੇਰੇ ਦਾ ਕੰਮ ਕਰੇਗਾ: ਮੁੱਖ ਮੰਤਰੀ ਨੇ ਜਤਾਈ ਉਮੀਦ

ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ ਇਹ ਮਿਸਾਲੀ ਪਹਿਲਕਦਮੀ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਸਾਰੀਆਂ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾਉਣ ਦਾ ਦਿੱਤਾ ਸੱਦਾ ਕੋਲੇ ਦੀ ਸਪਲਾਈ ਸਮੁੰਦਰੀ ਰੂਟ ਰਾਹੀਂ ਕਰਨ ਦੇ ਕੇਂਦਰ ਸਰਕਾਰ ਦੇ ਆਪਹੁਦਰੇ ਫੈਸਲੇ ਦੀ ਕੀਤੀ ਆਲੋਚਨਾ ਕਿਹਾ; ਸੂਬੇ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਚਲਾਉਣਗੇ, ਨਾ ਕਿ ਕੇਂਦਰ ਸਰਕਾਰ … Continue reading ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕਾਰਜ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਰਾਹ-ਦਸੇਰੇ ਦਾ ਕੰਮ ਕਰੇਗਾ: ਮੁੱਖ ਮੰਤਰੀ ਨੇ ਜਤਾਈ ਉਮੀਦ