ਗੁਰਦਾਸਪੁਰ ਪੁਲਿਸ ਨੇ ਡਾਕਾ ਮਾਰਨ ਦੀ ਤਿਆਰੀ ਵਿੱਚ ਚਾਨਣ ਦੀਆਂ ਮੜੀਆਂ ਤੋਂ 5 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ, 17 ਫਰਵਰੀ (ਮੰਨਣ ਸੈਣੀ)। ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ ਡਾਕਾ ਮਾਰਨ ਦੀ ਤਿਆਰੀ ਵਿੱਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਇੱਕ ਦਾਤਰ, ਇੱਕ ਲੋਹੇ ਦਾ ਰਾਡ, ਇੱਕ ਲੱਕੜ ਦਾ ਸੋਟਾ, ਇੱਕ ਚਾਕੂ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਗ੍ਰਿਫ਼ਤਾਰੀ ਚਾਨਣ ਦੀਆਂ ਮੜੀਆਂ ਤੋਂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ … Continue reading ਗੁਰਦਾਸਪੁਰ ਪੁਲਿਸ ਨੇ ਡਾਕਾ ਮਾਰਨ ਦੀ ਤਿਆਰੀ ਵਿੱਚ ਚਾਨਣ ਦੀਆਂ ਮੜੀਆਂ ਤੋਂ 5 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ