ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ-2023 ਦਾ ਆਗਾਜ਼

ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗੇ:  ਸਿੱਖਿਆ ਮੰਤਰੀ ਐੱਸ.ਏ.ਐੱਸ. ਨਗਰ, ਮੋਹਾਲੀ,  17 ਫ਼ਰਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ  ਹੈ। ਇਸ ਸਬੰਧੀ ਕਾਰਵਾਈ … Continue reading ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ-2023 ਦਾ ਆਗਾਜ਼