ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ ਚਰਚਾ ਕੀਤੀ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਬਾਰੇ ਵੀ ਵਿਚਾਰਾਂ ਹੋਈਆਂ ਗੁਰਦਾਸਪੁਰ, 19 ਫਰਵਰੀ (ਮੰਨਣ ਸੈਣੀ) । ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ … Continue reading ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ