ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਵਾਂਗੇ-ਮੁੱਖ ਮੰਤਰੀ

ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ-ਭਗਵੰਤ ਮਾਨ ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਹਿੱਸੇ ਵਜੋਂ ਪੰਜਾਬ ਦਾ ਸਭ ਤੋਂ ਵੱਡਾ ਐਸ.ਟੀ.ਪੀ. ਲੋਕਾਂ ਨੂੰ ਕੀਤਾ ਸਮਰਪਿਤ ਬੁੱਢੇ ਨਾਲੇ ਦੀ ਸਾਫ-ਸਫਾਈ ਬਾਰੇ ਪਿਛਲੀਆਂ ਸਰਕਾਰਾਂ ਨੇ ਕੀਤੀ ਸਿਰਫ ਖ਼ਾਨਾਪੂਰਤੀ-ਮੁੱਖ ਮੰਤਰੀ ਲੁਧਿਆਣਾ, 20 ਫਰਵਰੀ 2023 (ਦੀ … Continue reading ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਵਾਂਗੇ-ਮੁੱਖ ਮੰਤਰੀ