ਵਿਧਾਇਕ ਪਾਹੜਾ ਦੀ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਦੇ ਕਾਂਗਰਸ ਆਬਜ਼ਰਵਰ ਵਜ਼ੋ ਹੋਈ ਨਿਯੁਕਤੀ

ਗੁਰਦਾਸਪੁਰ, 20 ਫਰਵਰੀ (ਮੰਨਣ ਸੈਣੀ)। ਗੁਰਦਾਸਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਰਾਜਸਥਾਨ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਨੂੰਮਾਨਗੜ੍ਹ ਅਤੇ ਸ੍ਰੀ ਗੰਗਾਨਗਰ ਜ਼ਿਲ੍ਹਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਵਿਧਾਇਕ ਪਾਹੜਾ ਦੀ ਨਿਯੁਕਤੀ ਸੂਬਾ ਕਾਂਗਰਸ ਦੇ ਰਾਜਸਥਾਨ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਦੀ ਸਿਫ਼ਾਰਸ਼ ‘ਤੇ ਕੀਤੀ ਗਈ ਹੈ। ਰੰਧਾਵਾ ਨੇ ਕਿਹਾ … Continue reading ਵਿਧਾਇਕ ਪਾਹੜਾ ਦੀ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਦੇ ਕਾਂਗਰਸ ਆਬਜ਼ਰਵਰ ਵਜ਼ੋ ਹੋਈ ਨਿਯੁਕਤੀ