ਮਾਨ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ

ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਵਲੋਂ ਹੋਵੇਗੀ ਸਭਿਆਚਾਰਕ ਸਮਾਗਮ ਦੀ ਸ਼ਾਨਦਾਰ ਪੇਸ਼ਕਾਰੀ ਚੰਡੀਗੜ, 20 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ … Continue reading ਮਾਨ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ