ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ

ਚੰਡੀਗੜ੍ਹ, 20 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ‘ਚ ਪੀਣਯੋਗ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਕੂੜੇ-ਕਰਕਟ ਦੇ ਨਿਪਟਾਰੇ ਲਈ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ 3 ਦਰਜਨ ਦੇ ਕਰੀਬ ਜੂਨੀਅਰ ਇੰਜੀਨੀਅਰਜ਼ (ਜੇ.ਈਜ਼) … Continue reading ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ