ਯੁਵਕ ਸੇਵਾਵਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਲਗਾਇਆ ਬਾਲ ਸੰਭਾਲ ਵਿਸ਼ੇ ’ਤੇ ਸੈਮੀਨਾਰ

ਗੁਰਦਾਸਪੁਰ, 21 ਫਰਵਰੀ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਰੈੱਡ ਰਿਬਨ ਕਲੱਬਾਂ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਪਾਲ, ਬਾਲ ਭਲਾਈ ਕਮੇਟੀ ਤੋਂ ਸੁਨੀਲ ਜ਼ੋਸ਼ੀ ਅਤੇ ਮੈਡਮ … Continue reading ਯੁਵਕ ਸੇਵਾਵਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਲਗਾਇਆ ਬਾਲ ਸੰਭਾਲ ਵਿਸ਼ੇ ’ਤੇ ਸੈਮੀਨਾਰ