ਜਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਵਿਜਿਲੈਂਸ ਬਿਊਰੋ ਵੱਲੋ ਗ੍ਰਿਫਤਾਰ

ਚੰਡੀਗੜ, 21 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ … Continue reading ਜਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਵਿਜਿਲੈਂਸ ਬਿਊਰੋ ਵੱਲੋ ਗ੍ਰਿਫਤਾਰ