ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣ ਗਈਆਂ :ਹਰਭਜਨ ਸਿੰਘ

ਚੰਡੀਗੜ੍ਹ 21ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ … Continue reading ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣ ਗਈਆਂ :ਹਰਭਜਨ ਸਿੰਘ