ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਫ਼ੈਸਲੇ ਦਾ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਸਵਾਗਤ

ਅਜਿਹੇ ਲੋਕ ਪੱਖੀ ਅਤੇ ਮੁਲਾਜ਼ਮ ਪੱਖੀ ਫੈਸਲੇ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੈ ਸਕਦੀ ਹੈ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 22 ਫਰਵਰੀ ( ਮੰਨਣ ਸੈਣੀ ) । ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਕੱਲ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫ਼ੈਸਲੇ ਦਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ … Continue reading ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਫ਼ੈਸਲੇ ਦਾ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਸਵਾਗਤ