ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਵੱਖ- ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼

ਬਟਾਲਾ, 22 ਫਰਵਰੀ ( ਮੰਨਣ ਸੈਣੀ)। ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਲਈ ਆਧਿਕਾਰੀ ਨਾਲ ਆਨ- ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ  ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਡਾ. ਸ਼ਾਇਰੀ ਭੰਡਾਰੀ, ਕਾਰਜਕਾਰੀ ਇੰਜੀਨੀਆਰ ਰਮਨ ਕੌਸ਼ਲ, ਨਵਦੀਪ ਸਿੰਘ … Continue reading ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਵੱਖ- ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼