ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. … Continue reading ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ