10 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਕਾਬੂ: ਪੁਲਿਸ ਚੌਕੀ ਵਿੱਚ ਸਮਝੌਤਾ ਕਰਵਾਉਣ ਬਦਲੇ 30 ਹਜ਼ਾਰ ਦੀ ਮੰਗੀ ਸੀ ਰਿਸ਼ਵਤ ਵਿਜਿਲੈਂਸ ਨੇ ਕੀਤਾ ਕਾਬੂ

ਚੰਡੀਗੜ, 22 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Continue reading 10 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਕਾਬੂ: ਪੁਲਿਸ ਚੌਕੀ ਵਿੱਚ ਸਮਝੌਤਾ ਕਰਵਾਉਣ ਬਦਲੇ 30 ਹਜ਼ਾਰ ਦੀ ਮੰਗੀ ਸੀ ਰਿਸ਼ਵਤ ਵਿਜਿਲੈਂਸ ਨੇ ਕੀਤਾ ਕਾਬੂ