ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ, 22 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ … Continue reading ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ