ਅਣ-ਅਧਿਕਾਰਕਤ ਕਾਲੋਨੀ ਰਾਹੀਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਲੋਨਾਈਜਰ ਪ੍ਰਵੀਨ ਕੁਮਾਰ ਗ੍ਰਿਫਤਾਰ

ਚੰਡੀਗੜ੍ਹ 22 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2,22,51,105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ ਰਿਕਾਰਡ ਨੂੰ ਕੌਂਸਲ … Continue reading ਅਣ-ਅਧਿਕਾਰਕਤ ਕਾਲੋਨੀ ਰਾਹੀਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਲੋਨਾਈਜਰ ਪ੍ਰਵੀਨ ਕੁਮਾਰ ਗ੍ਰਿਫਤਾਰ