ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼

ਸਾਡੇ ਆਮ ਆਦਮੀ ਕਲੀਨਿਕ ਵਿੱਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਅਤੇ ਦਵਾਈਆਂ ਉਪਲਬਧ, ਕੇਂਦਰ ਸਰਕਾਰ ਨੇ ਖੁਦ ਦਸੰਬਰ ਵਿੱਚ ਕੀਤੀ ਸੀ ਸ਼ਲਾਘਾ  ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਵਿੱਚ ਨੰਬਰ ਇੱਕ – ਸਿਹਤ ਮੰਤਰੀ ਡਾ ਬਲਬੀਰ ਸਿੰਘ  ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ … Continue reading ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼