ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼

ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ ਚੰਡੀਗੜ੍ਹ, 22 ਫ਼ਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023′ ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ … Continue reading ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼