ਦਰਸ਼ਨ ਮਹਾਜਨ ਨੂੰ ਅੰਮ੍ਰਿਤਸਰ ਕੇਂਦਰੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਗੁਰਦਾਸਪੁਰ, 22 ਫਰਵਰੀ (ਮੰਨਣ ਸੈਣੀ)। ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮਾਝਾ ਜੋਨ ਤੋਂ ਕਾਂਗਰਸੀ ਵਿਧਾਇਕ, ਜ਼ਿਲ੍ਹਾ ਪ੍ਰਧਾਨ, ਕੋਆਰਡੀਨੇਟਰ, ਬਲਾਕ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਦੀ ਤਰਫੋਂ … Continue reading ਦਰਸ਼ਨ ਮਹਾਜਨ ਨੂੰ ਅੰਮ੍ਰਿਤਸਰ ਕੇਂਦਰੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ