ਵਿਧਾਇਕ ਅਮਿਤ ਰਤਨ ਵਿਜੀਲੈਂਸ ਵੱਲੋਂ ਗਿਰਫ਼ਤਾਰ

ਚੰਡੀਗੜ੍ਹ: 23 ਫਰਵਰੀ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਪਤਾ ਲੱਗਾ ਹੈ ਕਿ ਬੀਤੀ ਅੱਧੀ ਰਾਤ ਅਮਿਤ ਰਤਨ ਪਟਿਆਲਾ ਤੋਂ ਰਾਜਪੁਰਾ ਨੂੰ ਜਾ ਰਿਹਾ ਸੀ ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਮਗਰੋਂ ਟੀਮ ਉਹਨਾਂ ਨੂੰ ਬਠਿੰਡਾ … Continue reading ਵਿਧਾਇਕ ਅਮਿਤ ਰਤਨ ਵਿਜੀਲੈਂਸ ਵੱਲੋਂ ਗਿਰਫ਼ਤਾਰ