ਤਲਵਾਰਾਂ ਤੇ ਬੰਦੂਕਾਂ ਲੈ ਕੇ ਪਹੁੰਚੇ ਅੰਮ੍ਰਿਤਪਾਲ ਦੇ ਹਜ਼ਾਰਾਂ ਸਮਰਥਕ, ਤੋੜੇ ਬੈਰੀਕੇਡ, ਪੁਲਿਸ ਵਾਲਿਆਂ ਦੀ ਕੀਤੀ ਕੁੱਟਮਾਰ

ਅੰਮ੍ਰਿਤਸਰ, 23 ਫਰਵਰੀ (ਦੀ ਪੰਜਾਬ ਵਾਇਰ)। ਸਿੱਖ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲੀਸ ਨੂੰ ਧਮਕੀ ਦੇਣ ਤੋਂ ਬਾਅਦ ਵੀਰਵਾਰ ਨੂੰ ਅਜਨਾਲਾ ਥਾਣੇ ਦੇ ਬਾਹਰ ਅੰਮ੍ਰਿਤਪਾਲ ਦੇ ਹਜ਼ਾਰਾਂ ਸਮਰਥਕਾਂ ਨੇ ਤਲਵਾਰਾਂ ਅਤੇ ਬੰਦੂਕਾਂ ਨਾਲ ਹੰਗਾਮਾ ਕੀਤਾ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲੀਸ ਬੈਰੀਕੇਡ ਤੋੜ ਦਿੱਤੇ। ਇਸ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕੁਝ … Continue reading ਤਲਵਾਰਾਂ ਤੇ ਬੰਦੂਕਾਂ ਲੈ ਕੇ ਪਹੁੰਚੇ ਅੰਮ੍ਰਿਤਪਾਲ ਦੇ ਹਜ਼ਾਰਾਂ ਸਮਰਥਕ, ਤੋੜੇ ਬੈਰੀਕੇਡ, ਪੁਲਿਸ ਵਾਲਿਆਂ ਦੀ ਕੀਤੀ ਕੁੱਟਮਾਰ