ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਕਰਵਾਈ ਗਈ ਦੋ ਰੋਜ਼ਾ ਐਥਲੈਟਿਕ ਮੀਟ

ਗੁਰਦਾਸਪੁਰ, 23 ਫਰਵਰੀ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਦੋ ਰੋਜ਼ਾ ਐਥਲੈਟਿਕ ਮੀਟ ਕਰਵਾਈ ਗਈ। ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸੁਸ਼ੀਲ ਮਿੱਤਲ ਨੇ ਕੀਤਾ। ਯੂਨੀਵਰਸਿਟੀ ਦੇ ਡੀਪੀ ਸਰਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਇਸ ਦੌਰਾਨ 100 ਮੀਟਰ ਦੌੜ, 200 ਮੀਟਰ ਦੌੜ 400 ਮੀਟਰ ਦੌੜ ਗੋਲਾ ਸੁੱਟਣਾ ਕਬੱਡੀ ਦੇ ਮੁਕਾਬਲੇ ਕਰਵਾਏ ਗਏ। … Continue reading ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਕਰਵਾਈ ਗਈ ਦੋ ਰੋਜ਼ਾ ਐਥਲੈਟਿਕ ਮੀਟ