ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਚੰਡੀਗੜ੍ਹ, 23 ਫ਼ਰਵਰੀ 2023 (ਦੀ ਪੰਜਾਬ ਵਾਇਰ )। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ … Continue reading ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ