ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ, ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ‘ਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ … Continue reading ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ, ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ