ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਤਲਖ਼ੀ ਬਰਕਰਾਰ, ਬਜਟ ਸੈਸ਼ਨ ਨੂੰ ਲੈਕੇ ਹਾਲੇ ਰਾਜਪਾਲ ਨੇ ਨਹੀਂ ਦਿੱਤੀ ਮੰਜੂਰੀ

ਚੰਡੀਗੜ੍ਹ, 23ਫਰਵਰੀ(ਦੀ ਪੰਜਾਬ ਵਾਇਰ)।ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਲਖ਼ੀ ਹਾਲੇ ਵੀ ਬਰਕਰਾਰ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ  ਨੇ ਪੰਜਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ  ਨਾਂਹ ਕਰ ਦਿੱਤੀ ਹੈ। ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬਾਰੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ … Continue reading ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਤਲਖ਼ੀ ਬਰਕਰਾਰ, ਬਜਟ ਸੈਸ਼ਨ ਨੂੰ ਲੈਕੇ ਹਾਲੇ ਰਾਜਪਾਲ ਨੇ ਨਹੀਂ ਦਿੱਤੀ ਮੰਜੂਰੀ