5,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 23 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ … Continue reading 5,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ