ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ ‘ਤੇ ਅਧਾਰਤ ਹੋਵੇਗਾ ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ … Continue reading ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ