ਗੁਰੂ ਗ੍ਰੰਥ ਸਾਹਿਬ ਜੀ ਦੀ ਢਾਲ ਲੈ ਕੇ ਪੁਲਿਸ ‘ਤੇ ਹਮਲਾ, ਪੰਜਾਬ ਪੁਲਿਸ ਵੱਲੋਂ ਸੰਜਮ ਨਾਲ ਕੀਤਾ ਕੰਮ ਸ਼ਲਾਘਾਯੋਗ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 24 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ‘ਤੇ ਮਾਨ ਸਰਕਾਰ ਦੇ ਸਾਫ਼ ਅਕਸ ਨੂੰ ਢਾਹ ਲਾਉਣ ਅਤੇ ਭੰਡੀ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ।  ਪੱਤਰਕਾਰਾਂ ਨੂੰ ਸੰਬੋਧਨ … Continue reading ਗੁਰੂ ਗ੍ਰੰਥ ਸਾਹਿਬ ਜੀ ਦੀ ਢਾਲ ਲੈ ਕੇ ਪੁਲਿਸ ‘ਤੇ ਹਮਲਾ, ਪੰਜਾਬ ਪੁਲਿਸ ਵੱਲੋਂ ਸੰਜਮ ਨਾਲ ਕੀਤਾ ਕੰਮ ਸ਼ਲਾਘਾਯੋਗ: ਕੁਲਦੀਪ ਧਾਲੀਵਾਲ