ਜਿੰਮ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿੱਚ ਦੋ ਵਿਅਕਤੀ ਨਾਮਜ਼ਦ

ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)। ਥਾਣਾ ਘੁਮਾਣ ਕਲਾਂ ਦੀ ਪੁਲੀਸ ਨੇ ਜਿੰਮ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਬਲਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸ਼ਕਰੀ ਨੇ ਦੱਸਿਆ ਕਿ ਸਾਲ 2016 ਵਿੱਚ ਪੰਜਾਬ ਸਰਕਾਰ ਵੱਲੋਂ ਪਿੰਡ ਸ਼ਕਰੀ ਦੇ … Continue reading ਜਿੰਮ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿੱਚ ਦੋ ਵਿਅਕਤੀ ਨਾਮਜ਼ਦ