ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਚੋਰ ਤੇ ਮਾਮਲਾ ਦਰਜ਼

ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)। ਦਸ ਦਿਨ ਪਹਿਲਾਂ ਦੁਕਾਨ ਦੇ ਬਾਹਰੋਂ ਇੱਕ ਵਿਅਕਤੀ ਦਾ ਚੋਰੀ ਹੋਏ ਮੋਟਰਸਾਈਕਲ ਦਾ ਅਖੀਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਇਹ ਮਾਮਲਾ ਫਿਲਹਾਲ ਥਾਣਾ ਸਿਟੀ ਪੁਲਸ ਨੇ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੁਲਵੰਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਗੋਬਿੰਦ ਨਗਰ ਕਲੋਨੀ ਬਟਾਲਾ ਰੋਡ ਗੁਰਦਾਸਪੁਰ ਨੇ ਦੱਸਿਆ … Continue reading ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਚੋਰ ਤੇ ਮਾਮਲਾ ਦਰਜ਼