ਬਟਾਲਾ ਵਿਖੇ ਸਥਾਪਤ ਹੋਵੇਗਾ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਵੱਡਾ ਤੇ ਦਰਸ਼ਨੀ ਬੁੱਤ

ਗੁਰਦਾਸਪੁਰ, 25 ਫਰਵਰੀ (ਮੰਨਣ ਸੈਣੀ)। ਸੁਰਜੀਤ ਸਪੋਰਟਸ ਐਸੋਸੀਏਸ਼ਨ ਕੋਟਲਾ ਸ਼ਾਹੀਆ (ਬਟਾਲਾ) ਵੱਲੋਂ 26 ਫਰਵਰੀ 2023 ਨੂੰ ਹੰਸਲੀ ਪੁੱਲ ਚੌਕ ਬਟਾਲਾ ਵਿਖੇ ਹਾਕੀ ਦੇ ਮਹਾਨ ਓਲੰਪੀਅਨ ਸਵ. ਸੁਰਜੀਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਜੂਨ 2007 ਵਿੱਚ ਇਸੇ ਥਾਂ ਐਸੋਸੀਏਸ਼ਨ ਵੱਲੋਂ ਇਸੇ ਥਾਂ ਸੁਰਜੀਤ ਸਿੰਘ ਦਾ ਬੁੱਤ ਲਗਾਇਆ ਸੀ ਅਤੇ ਉਦੋਂ ਪਹਿਲੀ ਵਾਰ ਪੰਜਾਬ ਵਿੱਚ … Continue reading ਬਟਾਲਾ ਵਿਖੇ ਸਥਾਪਤ ਹੋਵੇਗਾ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਵੱਡਾ ਤੇ ਦਰਸ਼ਨੀ ਬੁੱਤ