ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

• ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ • ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ• ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ• ਬੁਢਾਪਾ ਪੈਨਸ਼ਨ, ਆਟਾ-ਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ‘ਤੇ ਮੁਹੱਈਆ … Continue reading ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ