ਚੇਅਰਮੈਨ ਰਮਨ ਬਹਿਲ ਨੇ ਮੈਰੀਟੋਰੀਅਸ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ

ਮੈਰੀਟੋਰੀਅਸ ਸਕੂਲ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ਐਂਬੂਲੈਂਸ ਸਪੁਰਦ ਕੀਤੀ ਗੁਰਦਾਸਪੁਰ, 25 ਫਰਵਰੀ (ਮੰਨਣ ਸੈਣੀ) । ਸੀਨੀਅਰ ਸੈਕੰਡਰੀ ਰੈਜੀਡੈਂਸਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਗੁਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵੱਜੋਂ ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ … Continue reading ਚੇਅਰਮੈਨ ਰਮਨ ਬਹਿਲ ਨੇ ਮੈਰੀਟੋਰੀਅਸ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ