ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਰਮਨ ਬਹਿਲ ਨੂੰ ਆਪਣਾ ਮੰਗ ਪੱਤਰ ਸੌਂਪਿਆ

ਗੁਰਦਾਸਪੁਰ, 25 ਫਰਵਰੀ 2023 (ਮੰਨਣ ਸੈਣੀ)। ਮੇਰੋਟੋਰੀਅਸ ਸਕੂਲਾਂ ਦੇ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਪਿਛਲੇ ਨੌਂ ਸਾਲਾਂ ਤੋਂ ਆਰਜ਼ੀ ਨੌਕਰੀਆਂ ਦਾ ਸੰਤਾਪ ਹੰਢਾ ਰਹੇ ਹਨ। ਕਾਂਗਰਸ ਅਤੇ ਅਕਾਲੀ ਸਰਕਾਰਾਂ ਦਾ ਬਕਾਇਦਾ ਢਿੱਲਮੱਠ ਰਵਇਆ ਰਿਹਾ ਅਤੇ ਉਨ੍ਹਾਂ ਨੂੰ ਮਹਿਜ ਲਾਰੇ ਹੀ ਲਗਾਏ ਜਾਂਦੇ ਰਹੇ ਹਨ।। 2018 ਵਿੱਚ … Continue reading ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਰਮਨ ਬਹਿਲ ਨੂੰ ਆਪਣਾ ਮੰਗ ਪੱਤਰ ਸੌਂਪਿਆ