ਬਟਾਲਾ ਵਿਖੇ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਆਦਮ ਕੱਦ ਬੁੱਤ ਸਥਾਪਤ

ਸੁਰਿੰਦਰ ਪਾਲ ਸਿੰਘ ਉਬਰਾਏ, ਵਿਧਾਇਕ ਸ਼ੈਰੀ ਕਲਸੀ, ਓਲੰਪੀਅਨ ਹਰਚਰਨ ਸਿੰਘ ਤੇ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਉਦਘਾਟਨ *ਖੇਡ ਕਨਵੈਨਸ਼ਨ ਦੌਰਾਨ ਖੇਡਾਂ, ਸੱਭਿਆਚਾਰ, ਸਿੱਖਿਆ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਮਿਲ ਕੇ ਖੇਡ ਸੱਭਿਆਚਾਰ ਪੈਦਾ ਕਰਨ ਦਾ ਸੱਦਾ ਦਿੱਤਾ* ਬਟਾਲਾ, 26 ਫਰਵਰੀ 2024 (ਮੰਨਣ ਸੈਣੀ)। ਸੁਰਜੀਤ ਸਪੋਰਟਸ ਐਸੋਸੀਏਸ਼ਨ ਕੋਟਲਾ ਸ਼ਾਹੀਆ ਵੱਲੋਂ ਸਥਾਨਕ ਹੰਸਲੀ ਪੁੱਲ ਚੌਕ … Continue reading ਬਟਾਲਾ ਵਿਖੇ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਆਦਮ ਕੱਦ ਬੁੱਤ ਸਥਾਪਤ