ਕੈਬਨਿਟ ਮੰਤਰੀ ਕਟਾਰੂ ਚੱਕ ਨੇ ਅਜਨਾਲਾ ਹਮਲੇ ਵਿੱਚ ਜ਼ਖਮੀ ਹੋਏ ਹੋਮਗਾਰਡ ਜਵਾਨ ਜਨਕ ਰਾਜ ਦਾ ਹਾਲ ਜਾਣਿਆ

ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਸੂਝ-ਬੂਝ, ਸਬਰ ਤੇ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ – ਕਟਾਰੂਚੱਕ ਦੀਨਾਨਗਰ, 26 ਫਰਵਰੀ (ਮੰਨਣ ਸੈਣੀ ) । ਬੀਤੇ ਦਿਨੀਂ ਅਜਨਾਲਾ ਵਿਖੇ ਹੋਈਆਂ ਝੜਪਾਂ ਦੌਰਾਨ ਜ਼ਖਮੀ ਹੋਣ ਵਾਲੇ ਪੰਜਾਬ ਹੋਮਗਾਰਡ ਦੇ ਜਵਾਨ ਸ੍ਰੀ ਜਨਕ ਰਾਜ ਦੀ ਸਿਹਤ ਦਾ ਹਾਲ ਜਾਨਣ ਲਈ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅੱਜ ਉਸਦੇ ਘਰ ਦੀਨਾਨਗਰ … Continue reading ਕੈਬਨਿਟ ਮੰਤਰੀ ਕਟਾਰੂ ਚੱਕ ਨੇ ਅਜਨਾਲਾ ਹਮਲੇ ਵਿੱਚ ਜ਼ਖਮੀ ਹੋਏ ਹੋਮਗਾਰਡ ਜਵਾਨ ਜਨਕ ਰਾਜ ਦਾ ਹਾਲ ਜਾਣਿਆ