ਆਬਕਾਰੀ ਨੀਤੀ ਕੇਸ: ਸੀਬੀਆਈ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗ੍ਰਿਫ਼ਤਾਰ

ਦਿੱਲੀ, 26 ਫਰਵਰੀ (ਦੀ ਪੰਜਾਬ ਵਾਇਰ)। ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਅੱਠ ਘੰਟੇ ਚੱਲੀ ਪੁੱਛ-ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਸਿਸੋਦੀਆ ਆਬਕਾਰੀ ਨੀਤੀ ਕੇੇਸ ਵਿੱਚ ਅੱਜ ਕੇਂਦਰੀ ਜਾਂਚ ਏਜੰਸੀ ਅੱਗੇ ਪੇਸ਼ ਹੋਏ ਸਨ। ਸੀਬੀਆਈ ਹੈੱਡਕੁਆਰਟਰ ਪੁੱਜਣ ਤੋਂ ਪਹਿਲਾਂ ਸਿਸੋਦੀਆ ਰਾਜਘਾਟ ਵੀ ਗਏ। ਸਿਸੋਦੀਆ ਨੇ ਕਿਹਾ ਕਿ ਜੇਕਰ ‘ਝੂਠੇ ਦੋਸ਼ਾਂ’ ਲਈ … Continue reading ਆਬਕਾਰੀ ਨੀਤੀ ਕੇਸ: ਸੀਬੀਆਈ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗ੍ਰਿਫ਼ਤਾਰ