11ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ: ਸੈਂਟਰ ਵੈਲੀ ਸਪੋਰਟਸ ਕਲੱਬ ਅਮਰੀਕਾ ਨੇ ਜਿੱਤਿਆ ਬਲਦੇਵ ਖੱਟੜਾ ਯਾਦਗਾਰੀ ਕਬੱਡੀ ਕੱਪ

ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਰਿਹਾ ਉਪ ਜੇਤੂ 55 ਕਿਲੋ ਭਾਰ ਵਰਗ ਵਿੱਚ ਸਲਾਣਾ ਦੀ ਟੀਮ ਰਹੀ ਜੇਤੂ ਅਜੈ ਕਾਹਲਵਾਂ ਸਰਵੋਤਮ ਰੇਡਰ ਤੇ ਗੁਰਦਿੱਤ ਕਿਸ਼ਨਗੜ੍ਹ ਬਣਿਆ ਸਰਵੋਤਮ ਜਾਫੀ ਖੰਨਾ, 27 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪ੍ਰਮੁੱਖ ਕਬੱਡੀ ਮੁਕਾਬਲਿਆਂ ਵਿੱਚ ਸ਼ੁਮਾਰ 11ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਇਥੋਂ ਨੇੜਲੇ ਪਿੰਡ ਖੱਟੜਾ ਵਿਖੇ ਫਸਵੇਂ … Continue reading 11ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ: ਸੈਂਟਰ ਵੈਲੀ ਸਪੋਰਟਸ ਕਲੱਬ ਅਮਰੀਕਾ ਨੇ ਜਿੱਤਿਆ ਬਲਦੇਵ ਖੱਟੜਾ ਯਾਦਗਾਰੀ ਕਬੱਡੀ ਕੱਪ