ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਗੁਰਦਾਸਪੁਰ, 28 ਫਰਵਰੀ (ਮੰਨਣ ਸੈਣੀ ) । ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨਾਂ ਵਿੱਚ ਲਾਇਸੈਂਸੀ … Continue reading ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ