ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 28 ਫਰਵਰੀ ( ਮੰਨਣ ਸੈਣੀ )। ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ … Continue reading ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ