ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ

ਗੁਰਦਾਸਪੁਰ, 28 ਫਰਵਰੀ (ਮੰਨਣ ਸੈਣੀ )। ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ( ਸਮਾਜਿਕ ਸੁਰੱਖਿਆ ਸ਼ਾਖਾ ) ਦੇ ਪੱਤਰ ਨੰਬਰ 12/40/2010- … Continue reading ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ