ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ

ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਰਕਾਰੀ ਨੌਕਰੀਆਂ ਲਈ ਮੈਰਿਟ ਹੀ ਇਕੋ-ਇਕ ਯੋਗਤਾ ਨੌਜਵਾਨਾਂ ਨੂੰ ਪੈਰਾਸ਼ੂਟਰ ਨਹੀਂ, ਜ਼ਮੀਨ ਨਾਲ ਜੁੜੇ ਰਹਿਣ ਦਾ ਦਿੱਤਾ ਸੱਦਾ ਲੋਕਾਂ ਨੂੰ ਘਰਾਂ ਵਿੱਚ ਹੀ 40 ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਲਿਆਉਣ ਉਤੇ ਵਿਚਾਰ ਨੌਜਵਾਨਾਂ ਨੂੰ ਭੜਕਾ ਕੇ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ … Continue reading ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ