ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ, SC ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਨੂੰ ਦਿੱਤੀ ਮੰਜੂਰੀ

ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ … Continue reading ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ, SC ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਨੂੰ ਦਿੱਤੀ ਮੰਜੂਰੀ