ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ

ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਦਿੱਤਾ ਜਾਵੇਗਾ ਸਨਮਾਨ ਪਿੰਡ ਨੂੰ ਓਡੀਐਫ ਪਲੱਸ ਦਾ ਦਰਜਾ ਦਿਵਾਉਣ ਲਈ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ … Continue reading ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ