ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ … Continue reading ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ